ਪੰਜਾਬ17 ਜੁਲਾਈ ਨੂੰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਮੋਦੀ, ਚਾਰ ਆਧੁਨਿਕ ਰੇਲਵੇ ਸਟੇਸ਼ਨਾਂ ਦਾ ਕਰਨਗੇ ਉਦਘਾਟਨJuly 15, 20261 ਮਿੰਟ ਪੜ੍ਹਨ ਲਈਪੰਜਾਬ ਨੂੰ ਮਿਲੇਗੀ ਵੱਡੀ ਸੌਗਾਤ, 17 ਜੁਲਾਈ ਨੂੰ ਚਾਰ ਰੇਲਵੇ ਸਟੇਸ਼ਨਾਂ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਪੰਜਾਬ ਦੌਰੇ ਦੌਰਾਨ ਜਲੰਧਰ ਕੈਂਟ ਸਮੇਤ ਸੂਬੇ ਦੇ ਚਾਰ ਨਵੇਂ ਰੂਪ ਵਿੱਚ ਵਿਕਸਤ ਰੇਲਵੇ ਸਟੇਸ਼ਨਾਂ ਦਾ ਉਦਘਾਟਨ ਕਰਨਗੇ। ਦੌਰੇ ਤੋਂ ਪਹਿਲਾਂ ਸੁਰੱਖਿਆ ਅਤੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ।