Wednesday, 15 July 2026
Punjab Pehredar
Punjab Pehredar
Punjab Di Har Khabar, Sab Ton Pehlan
ਤਾਜ਼ਾ ਖ਼ਬਰ

Tag: ਪੰਜਾਬ ਦੌਰਾ

ਪੰਜਾਬ

17 ਜੁਲਾਈ ਨੂੰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਮੋਦੀ, ਚਾਰ ਆਧੁਨਿਕ ਰੇਲਵੇ ਸਟੇਸ਼ਨਾਂ ਦਾ ਕਰਨਗੇ ਉਦਘਾਟਨ

July 15, 20261 ਮਿੰਟ ਪੜ੍ਹਨ ਲਈ

ਪੰਜਾਬ ਨੂੰ ਮਿਲੇਗੀ ਵੱਡੀ ਸੌਗਾਤ, 17 ਜੁਲਾਈ ਨੂੰ ਚਾਰ ਰੇਲਵੇ ਸਟੇਸ਼ਨਾਂ ਦਾ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਪੰਜਾਬ ਦੌਰੇ ਦੌਰਾਨ ਜਲੰਧਰ ਕੈਂਟ ਸਮੇਤ ਸੂਬੇ ਦੇ ਚਾਰ ਨਵੇਂ ਰੂਪ ਵਿੱਚ ਵਿਕਸਤ ਰੇਲਵੇ ਸਟੇਸ਼ਨਾਂ ਦਾ ਉਦਘਾਟਨ ਕਰਨਗੇ। ਦੌਰੇ ਤੋਂ ਪਹਿਲਾਂ ਸੁਰੱਖਿਆ ਅਤੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ।